151ਵਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ

Star News 09 Web Channel 

151ਵਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ

ਰਾਜਪੁਰਾ 2 ਅਕਤੂਬਰ (ਭੁਪਿੰਦਰ ਕਪੂਰ) ਅੱਜ ਰਾਜਪੁਰਾ ਵਿੱਚ ਸਥਾਨਕ ਕਸਤੁਰਬਾ ਸੇਵਾ ਕੇਂਦਰ ਵਲੋਂ ਮਹਾਤਮਾ ਗਾਂਧੀ ਜੀ ਦਾ 151ਵਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਤੇ ਕਸਤੁਰਬਾ ਸੇਵਾ ਕੇਂਦਰ ਦੇ ਚੇਅਰਮੈਨ ਸਵਰਗਵਾਸੀ ਸ਼੍ਰੀ ਰਾਜ ਖੁਰਾਣਾ ਦੇ ਸਪੁੱਤਰ ਸ਼੍ਰੀ ਤਰੁਣ ਖੁਰਾਣਾ ਵਲੋਂ ਮਹਾਤਮਾ ਗਾਂਧੀ ਦੀ ਮੂਰਤੀ ਪਰ ਫੁੱਲਾਂ ਦੇ ਹਾਰ ਪਾਕੇ ਬੜੀ ਸ਼ਰਧਾ ਨਾਲ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਤੇ ਕਸਤੁਰਬਾ ਸੇਵਾ ਕੇਂਦਰ ਦੇ ਅਧਿਕਾਰੀ ਤੇ ਸੈਕਟਰੀ ਯੋਗੇਸ਼ ਦੱਤ, ਰੇਖਾ ਰਾਣੀ, ਜਤਿੰਦਰ ਕੁਮਾਰ, ਕੁਲਦੀਪ ਕੁਮਾਰ, ਨਰਿੰਦਰ ਕੁਮਾਰ, ਦੀਨਾ ਨਾਥ ਨਾਲ ਕਸਤੁਰਬਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਏ ਐਸ ਆਈ ਮੌਜੂਦ ਰਹੇ ।


Comments

Popular posts from this blog

ਪਟਿਆਲਾ ਜਿਲ੍ਹਾ ਦੇ ਸਮੁਹ ਸ਼ਰਾਬ ਪੀਣ ਵਾਲਿਆਂ ਲਈ ਖੁਸ਼ ਖਬਰੀ

ਬੀਬੀ ਮਨਪ੍ਰੀਤ ਕੌਰ ਡੌਲੀ ਕਿਸਾਨਾਂ ਤੇ ਅੜਤੀਆ ਨੂੰ ਮਿਲਣ ਪਹੁੰਚੇ ਰਾਜਪੁਰਾ ਅਨਾਜ ਮੰਡੀ।

ਸਿਆਸੀ ਪਾਰਟੀਆਂ ਦੀ ਤਰ੍ਹਾਂ ਪੱਤਰਕਾਰ ਤਾਲਮੇਲ ਕਮੇਟੀ ਦੇ ਚੇਅਰਮੈਨ ਦੀ ਚੌਣ ਲਈ ਰਚਿਆ 'ਚੋਣ ਦੰਗਲ'