ਬੀਬੀ ਮਨਪ੍ਰੀਤ ਕੌਰ ਡੌਲੀ ਕਿਸਾਨਾਂ ਤੇ ਅੜਤੀਆ ਨੂੰ ਮਿਲਣ ਪਹੁੰਚੇ ਰਾਜਪੁਰਾ ਅਨਾਜ ਮੰਡੀ।
ਬੀਬੀ ਮਨਪ੍ਰੀਤ ਕੌਰ ਡੌਲੀ ਕਿਸਾਨਾਂ ਤੇ ਅੜਤੀਆ ਨੂੰ ਮਿਲਣ ਪਹੁੰਚੇ ਰਾਜਪੁਰਾ ਅਨਾਜ ਮੰਡੀ। Rajpura /Star News 09 Web Channel/18-April-2021 ਰਾਜਪੁਰਾ (ਭੁਪਿੰਦਰ ਕਪੂਰ) ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਲੇਟ ਸ.ਕੈਪਟਨ ਕੰਵਲਜੀਤ ਸਿੰਘ ਜੀ ਦੀ ਸਪੁੱਤਰੀ ਬੀਬੀ ਮਨਪ੍ਰੀਤ ਕੌਰ ਡੌਲੀ ਅਨਾਜ ਮੰਡੀ ਦਾ ਦੌਰਾ ਕੀਤਾ । ਉਨ੍ਹਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ । ਉਨ੍ਹਾਂ ਨੇ ਕਿਹਾ ਮੌਜੂਦਾ ਸਰਕਾਰ ਮੰਡੀਆਂ 'ਚ ਕਿਸਾਨਾਂ ਨੂੰ ਸਹੂਲਤਾਂ ਦੇਣ ਵਿੱਚ ਹੋਈ ਨਾਕਾਮ । ਕਿਸਾਨਾਂ ਨੂੰ ਤਪਦੀ ਗਰਮੀ ਵਿੱਚ ਹੋਣਾ ਪੇ ਰਿਹਾ ਹੈ ਖਜਲ਼ ਖੁਹਾਰ। ਉਨ੍ਹਾਂ ਦੇ ਨਾਲ ਮੰਡੀ ਦੇ ਆੜ੍ਹਤੀ ਤੇ ਕਿਸਾਨ ਭਾਈਚਾਰਾ ਮੌਜੂਦ ਰਿਹਾ ।