ਕਰੋਨਾ ਮਹਾਮਾਰੀ ਦੌਰਾਨ ਪੰਜਾਬ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਖੂਨਦਾਨ ਦੀ ਸੇਵਾ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ- ਕਰਨ ਤਾਜ
Star News 09 / Bhupinder Kapoor /28-05-2021 ਕਰੋਨਾ ਮਹਾਮਾਰੀ ਦੌਰਾਨ ਪੰਜਾਬ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਖੂਨਦਾਨ ਦੀ ਸੇਵਾ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਤਾਂ ਜੋ ਸਮੇ ਸਿਰ ਲੋੜਵੰਦ ਮਰੀਜਾਂ ਨੂੰ ਖੂਨ ਮਿੱਲ ਸਕੇ ਖੂਨਦਾਨ ਕਰਕੇ ਅਨਮੋਲ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ ਇਹਨਾ ਸਬਦਾਂ ਦਾ ਪ੍ਰਗਟਾਵਾ ਮਹਾਨ ਖੂਨਦਾਨੀ ਤੇ ਮੌਟੀਵੇਟਰ ਕਰਨ ਤਾਜ਼ (ਯੂਥ ਪ੍ਰਧਾਨ ਸ਼ਿਵ ਸੈਨਾ ਪੰਜਾਬ ) ਜੋ ਆਪ 36 ਵਾਰੀ ਖੁਦ ਖੂਨਦਾਨ ਕਰ ਚੁੱਕੇ ਹਨ ਤੇ ਅੱਜ ਖੂਨਦਾਨੀਆਂ ਨੂੰ ਪ੍ਰੇਰਿਤ ਕਰਕੇ ਤਿੰਨ ਐਮਰਜੰਸ਼ੀ ਡੋਨਰਜ਼ ਨੂੰ ਸਰਕਾਰੀ ਬਲੱਡ ਬੈਂਕ ਏਪੀਜੈਨ ਹਸਪਤਾਲ ਰਾਜਪੁਰਾ ਵਿਖੇ ਲੈ ਕੇ ਆਏ ਜੇਰੇ ਇਲਾਜ ਲੋੜਵੰਦਾਂ ਮਰੀਜ਼ਾਂ ਲਈ ਸੰਜੀਵ ਰਾਜਪੁਰਾ (ਮੀਤ ਪ੍ਰਧਾਨ ਸ਼ਿਵ ਸੈਨਾ ਪੰਜਾਬ ) ਓ ਪਾਜੀਟਿਵ , ਸੁਰਿੰਦਰ ਕੁਮਾਰ ਓ ਪਾਜੀਟਿਵ , ਮਹਾਨ ਖੂਨਦਾਨੀਆਂ ਨੇ ਮੌਕੇ ਤੇ ਪਹੁੰਚ ਕੇ ਖੂਨਦਾਨ ਕੀਤਾ ਇਸ ਮੌਕੇ ਸੰਜੀਵ ਰਾਜਪੁਰਾ ਅਤੇ ਕਰਨ ਤਾਜ਼ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਪੰਜਾਬ ਟੀਮ ਵੱਲੋਂ ਬਹੁਤ ਜਲਦੀ ਖੂਨ ਦਾਨ ਕੈਂਪ ਲਗਾਇਆ ਜਾਵੇਗਾ ਤਾ ਜੋ ਲੋੜਵੱਦਾ ਦੀ ਸੇਵਾ ਕੀਤੀ ਜਾ ਸਕੇ। ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸੁਰੇਸ਼ ਅਣਖੀ ਪੜਾਓ ਮਿਸ਼ਨ ਲਾਲੀ ਤੇ ਹਰਿਆਲੀ ਨੇ ਦੱਸਿਆਂ ਕਰੋਨਾ ਮਹਾਮਾਰੀ ਦੌਰਾਨ ਸਰਕਾਰੀ ਬਲੱਡ ਬੈਂਕ ਏਪੀਜੈਨ ਹਸਪਤਾ...